@dubb_harpreet: #ਨਰੂ ਮਰੈ ਨਰੁ ਕਾਮਿ ਨ ਆਵੈ ॥ (ਮੈਨੂੰ ਕਦੇ ਸੋਚ ਹੀ ਨਹੀਂ ਫੁਰਦੀ ਕਿ ਮੈਂ ਕਿਸ ਸਰੀਰ ਤੇ ਮਾਣ ਕਰ ਕੇ ਮੰਦੇ ਕੰਮ ਕਰਦਾ ਰਹਿੰਦਾ ਹਾਂ, ਮੇਰਾ ਅਸਲਾ ਤਾਂ ਇਹੀ ਹੈ ਨਾ ਕਿ) ਜਦੋਂ ਮਨੁੱਖ ਮਰ ਜਾਂਦਾ ਹੈ ਤਾਂ ਮਨੁੱਖ (ਦਾ ਸਰੀਰ) ਕਿਸੇ ਕੰਮ ਨਹੀਂ ਆਉਂਦਾ, ਪਸੂ ਮਰੈ ਦਸ ਕਾਜ ਸਵਾਰੈ ॥੧॥ ਪਰ ਪਸ਼ੂ ਮਰਦਾ ਹੈ ਤਾਂ (ਫਿਰ ਭੀ ਉਸ ਦਾ ਸਰੀਰ ਮਨੁੱਖ ਦੇ) ਕਈ ਕੰਮ ਸਵਾਰਦਾ ਹੈ ॥੧॥ ਅਪਨੇ ਕਰਮ ਕੀ ਗਤਿ ਮੈ ਕਿਆ ਜਾਨਉ ॥ ਹੇ ਬਾਬਾ! ਮੈਂ ਕਦੇ ਸੋਚਦਾ ਹੀ ਨਹੀਂ ਕਿ ਮੈਂ ਕਿਹੋ ਜਿਹੇ ਨਿੱਤ-ਕਰਮ ਕਰੀ ਜਾ ਰਿਹਾ ਹਾਂ, (ਮੈਂ ਮੰਦੇ ਪਾਸੇ ਹੀ ਲੱਗਾ ਰਹਿੰਦਾ ਹਾਂ, ਤੇ) ਮੈ ਕਿਆ ਜਾਨਉ ਬਾਬਾ ਰੇ ॥੧॥ ਰਹਾਉ ॥ ਮੈਨੂੰ ਖ਼ਿਆਲ ਹੀ ਨਹੀਂ ਆਉਂਦਾ ॥੧॥ ਰਹਾਉ ॥
Harpreet Dubb
Region: PH
Tuesday 26 May 2026 00:59:51 GMT
Music
Download
Comments
harjit8153 :
waheguru ji 🙏🙏🙏
2026-06-03 04:19:21
0
bains_surinder :
🙏🙏🙏
2026-05-26 01:03:43
1
To see more videos from user @dubb_harpreet, please go to the Tikwm
homepage.